Versions
PAV ਯਿਸੂ ਨੇ ਤਾਂ ਉਹ ਦੀ ਮੌਤ ਦੀ ਗੱਲ ਕੀਤੀ ਸੀ ਪਰ ਓਹ ਸਮਝੇ ਜੇ ਉਹ ਨੇ ਨੀਂਦ ਦੇ ਅਰਾਮ ਦੀ ਗੱਲ ਆਖੀ ਹੈ
ERVPA ਯਿਸੂ ਦੇ ਕਹਿਣ ਦਾ ਭਾਵ ਲਾਜ਼ਰ ਦੀ ਮੌਤ ਸੀ। ਪਰ ਚੇਲਿਆਂ ਨੇ ਸੋਚਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।
IRVPA ਯਿਸੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰ ਮਰ ਗਿਆ। ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।