Bible Versions
Bible Books

John 11:25 (AKJV) American King James Version

Versions

PAV   ਯਿਸੂ ਨੇ ਉਹ ਨੂੰ ਕਿਹਾ ਕਿਆਮਤ ਅਤੇ ਜੀਉਣ ਮੈਂ ਹਾਂ। ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਭਾਵੇਂ ਉਹ ਮਰ ਜਾਵੇ ਤਾਂ ਵੀ ਜੀਵੇਗਾ
ERVPA   ਯਿਸੂ ਨੇ ਉਸਨੂੰ ਆਖਿਆ, “ਪੁਨਰ ਉਥਾਨ ਅਤੇ ਜੀਵਨ ਮੈਂ ਹਾਂ। ਜਿਹਡ਼ਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰਖੇਗਾ।
IRVPA   ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us