Bible Versions
Bible Books

John 11:40 (AKJV) American King James Version

Versions

PAV   ਯਿਸੂ ਨੇ ਉਹ ਨੂੰ ਕਿਹਾ, ਕੀ ਮੈਂ ਤੈਨੂੰ ਨਹੀਂ ਆਖਿਆ ਭਈ ਜੇ ਤੂੰ ਪਰਤੀਤ ਕਰੇਂ ਤਾਂ ਪਰਮੇਸ਼ੁਰ ਦੀ ਵਡਿਆਈ ਵੇਖੇਂਗੀॽ
ERVPA   ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ। ਮੈਂ ਤੈਨੂੰ ਕੀ ਕਿਹਾ ਸੀ? ਮੈਂ ਤੈਨੂੰ ਕਿਹਾ ਸੀ ਕਿ ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾਂ ਵੇਖੇਂਗੀ।”
IRVPA   ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us