Bible Versions
Bible Books

John 11:54 (AKJV) American King James Version

Versions

PAV   ਇਸ ਕਾਰਨ ਯਿਸੂ ਫੇਰ ਯਹੂਦੀਆਂ ਵਿੱਚ ਖੁਲ੍ਹਮਖੁਲ੍ਹਾ ਨਾ ਫਿਰਿਆ ਪਰ ਉੱਥੋਂ ਉਜਾੜ ਦੇ ਲਾਗੇ ਦੇ ਦੇਸ ਵਿੱਚ ਇਫ਼ਰਾਈਮ ਕਰਕੇ ਇੱਕ ਨਗਰ ਨੂੰ ਗਿਆ। ਅਤੇ ਚੇਲਿਆਂ ਸਣੇ ਉੱਥੇ ਰਿਹਾ
ERVPA   ਤਾਂ ਯਿਸੂ ਨੇ ਯਹੂਦੀਆਂ ਵਿੱਚ ਖੁਲ੍ਹੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡਕੇ ਇਫ਼ਰਾਈਮ ਨਾਂ ਦੇ ਇੱਕ ਨਗਰ ਵੱਲ ਚਲਾ ਗਿਆ ਜਿਹਡ਼ਾ ਉਜਾਡ਼ ਦੇ ਨੇਡ਼ੇ ਸੀ। ਉਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
IRVPA   ਤਦ ਯਿਸੂ ਨੇ ਯਹੂਦੀਆਂ ਵਿੱਚ ਖੁੱਲੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਮ ਦੇ ਇੱਕ ਨਗਰ ਵੱਲ ਚਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us