Bible Versions
Bible Books

John 12:48 (AKJV) American King James Version

Versions

PAV   ਜਿਹੜਾ ਮੈਨੂੰ ਰੱਦ ਕਰਦਾ ਹੈ ਅਤੇ ਮੇਰੀਆਂ ਗੱਲਾਂ ਨਹੀਂ ਕਬੂਲਦਾ, ਉਹ ਨੂੰ ਇੱਕ ਦੋਸ਼ੀ ਠਹਿਰਾਉਂਦਾ ਹੈ ਜਿਹੜਾ ਬਚਨ ਮੈਂ ਕਿਹਾ ਓਹੀਓ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਵੇਗਾ
ERVPA   ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹਡ਼ਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਰਣਾ ਕਰੇਗਾ।
IRVPA   ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us