Bible Versions
Bible Books

John 12:49 (AKJV) American King James Version

Versions

PAV   ਕਿਉਂ ਜੋ ਮੈਂ ਆਪ ਤੋਂ ਨਹੀਂ ਬੋਲਿਆ ਪਰ ਪਿਤਾ ਜਿਨ ਮੈਨੂੰ ਘੱਲਿਆ ਉਸੇ ਨੇ ਮੈਨੂੰ ਹੁਕਮ ਦਿੱਤਾ ਭਈ ਮੈਂ ਕੀ ਬਚਨ ਕਰਾਂ ਅਤੇ ਕੀ ਬੋਲਾਂ
ERVPA   ਕਿਉਂਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
IRVPA   ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us