Bible Versions
Bible Books

John 13:12 (AKJV) American King James Version

Versions

PAV   ਉਪਰੰਤ ਜਾਂ ਉਹ ਉਨ੍ਹਾਂ ਦੇ ਪੈਰ ਧੋ ਹਟਿਆ ਅਤੇ ਆਪਣੇ ਬਸਤ੍ਰ ਲੈ ਲਏ ਤਾਂ ਫੇਰ ਬੈਠ ਕੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾॽ
ERVPA   ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?
IRVPA   ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾ ਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਨਾਲ ਕੀ ਕੀਤਾ ਹੈ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us