Versions
PAV ਮੈਂ ਤੁਸਾਂ ਸਭਨਾਂ ਦੇ ਵਿਖੇ ਨਹੀਂ ਆਖਦਾ ਹਾਂ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣ ਲਿਆ ਹੈ, ਪਰ ਇਹ ਇਸ ਲਈ ਹੈ ਜੋ ਲਿਖਤ ਪੂਰੀ ਹੋਵੇ ਭਈ ਉਸ ਨੇ ਜਿਹੜਾ ਮੇਰੀ ਰੋਟੀ ਖਾਂਦਾ ਹੈ ਮੇਰੇ ਉੱਤੇ ਆਪਣੀ ਲੱਤ ਚੁੱਕੀ
ERVPA “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’
IRVPA “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ਉਹ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।