Versions
PAV ਏਦੋਂ ਅੱਗੇ ਇਸ ਗੱਲ ਦੇ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਦੱਸਦਾ ਹਾਂ ਤਾਂ ਜਿਸ ਵੇਲੇ ਇਹ ਪੂਰੀ ਹੋ ਲਵੇ ਤਾਂ ਤੁਸੀਂ ਪਰਤੀਤ ਕਰੋ ਜੋ ਮੈਂ ਉਹੋ ਹਾਂ
ERVPA ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।
IRVPA ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ।