Bible Versions
Bible Books

John 18:2 (AKJV) American King James Version

Versions

PAV   ਅਰ ਯਹੂਦੀ ਭੀ ਜਿਹੜਾ ਉਹ ਦਾ ਫੜਾਉਣ ਵਾਲਾ ਹੈਸੀ ਉਸ ਥਾਂ ਨੂੰ ਜਾਣਦਾ ਸੀ ਕਿਉਂ ਜੋ ਯਿਸੂ ਆਪਣਿਆਂ ਚੇਲਿਆਂ ਨਾਲ ਉੱਥੇ ਬਹੁਤ ਵੇਰੀ ਜਾਂਦਾ ਹੁੰਦਾ ਸੀ
ERVPA   ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਵੇਂ ਜਾਂਦਾ ਸੀ। ਇੱਕ ਯਹੂਦਾ ਹੀ ਸੀ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ਡ਼ਵਾਇਆ ਸੀ।
IRVPA   ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us