Bible Versions
Bible Books

John 18:28 (AKJV) American King James Version

Versions

PAV   ਫੇਰ ਯਿਸੂ ਨੂੰ ਕਯਾਫ਼ਾ ਦੇ ਕੋਲੋਂ ਹਾਕਮ ਦੀ ਕਚਹਿਰੀ ਲੈ ਗਏ ਅਤੇ ਸਞੇਰ ਦਾ ਵੇਲਾ ਸੀ ਉਹ ਆਪ ਕਚਹਿਰੀ ਦੇ ਅੰਦਰ ਨਾ ਗਏ ਭਈ ਕਿਤੇ ਭ੍ਰਿਸ਼ਟ ਨਾ ਹੋ ਜਾਣ ਪਰ ਪਸਾਹ ਦਾ ਭੋਜਨ ਖਾ ਸੱਕਣ
ERVPA   ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਿਹਰੀ ਚੋਂ ਕਢਕੇ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਿਹਰੀ ਦੇ ਅੰਦਰ ਨਹੀਂ ਗਏ। ਉਹ ਆਪਣੇ-ਆਪ ਨੂੰ ਭ੍ਰਿਸ਼ਟ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਕਰਨਾ ਚਾਹੁਦੇ ਸਨ।
IRVPA   {ਯਿਸੂ ਨੂੰ ਪਿਲਾਤੁਸ ਦੇ ਸਾਹਮਣੇ ਪੇਸ਼ ਕਰਨਾ} PS ਤਦ ਯਹੂਦੀ ਯਿਸੂ ਨੂੰ ਕਯਾਫ਼ਾ ਦੀ ਕਚਹਿਰੀ ਚੋਂ ਰਾਜਪਾਲ ਦੇ ਮਹਿਲ ਵਿੱਚ ਲੈ ਗਏ। ਅਜੇ ਬਹੁਤ ਸਵੇਰਾ ਸੀ ਪਰ ਯਹੂਦੀ ਕਚਹਿਰੀ ਦੇ ਅੰਦਰ ਨਹੀਂ ਗਏ। ਉਹ ਆਪਣੇ ਆਪ ਨੂੰ ਅਸ਼ੁੱਧ ਨਹੀਂ ਸੀ ਕਰਨਾ ਚਾਹੁੰਦੇ ਕਿਉਂਕਿ ਉਹ ਪਸਾਹ ਦੇ ਤਿਉਹਾਰ ਦਾ ਭੋਜਨ ਖਾਣਾ ਚਾਹੁੰਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us