Bible Versions
Bible Books

John 18:39 (AKJV) American King James Version

Versions

PAV   ਪਰ ਤੁਹਾਡਾ ਇਹ ਦਸਤੂਰ ਹੈ ਜੋ ਮੈਂ ਤੁਹਾਡੇ ਲਈ ਪਸਾਹ ਦੇ ਸਮੇਂ ਇੱਕ ਨੂੰ ਛੱਡ ਦਿਆਂ ਸੋ ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਪਾਤਸ਼ਾਹ ਨੂੰ ਛੱਡ ਦਿਆਂॽ
ERVPA   ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਮੁਕਤ ਕਰ ਸਕਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਮੁਕਤ ਕਰ ਦੇਵਾਂ?”
IRVPA   {ਮੌਤ ਦੀ ਸਜ਼ਾ ਦਾ ਹੁਕਮ} (ਮੱਤੀ 27:15-31; ਮਰਕੁਸ 15:6-20; ਲੂਕਾ 23:13-25) PS ਪਰ ਇਹ ਤੁਹਾਡਾ ਰਿਵਾਜ਼ ਹੈ ਕਿ ਮੈਂ ਤੁਹਾਡੇ ਲਈ ਪਸਾਹ ਦੇ ਤਿਉਹਾਰ ਦੇ ਸਮੇਂ ਇੱਕ ਕੈਦੀ ਨੂੰ ਛੱਡਦਾ ਹਾਂ। ਸੋ ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us