Bible Versions
Bible Books

John 18:5 (AKJV) American King James Version

Versions

PAV   ਉਨ੍ਹਾਂ ਉਸ ਨੂੰ ਉੱਤਰ ਦਿੱਤਾ, ਯਿਸੂ ਨਾਸਰੀ ਨੂੰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਹ ਮੈਂ ਹੀ ਹਾਂ ਅਤੇ ਉਹ ਦਾ ਫੜਾਉਣ ਵਾਲਾ ਯਹੂਦਾ ਭੀ ਉਨ੍ਹਾਂ ਦੇ ਨਾਲ ਖੜਾ ਸੀ
ERVPA   ਆਦਮੀਆਂ ਨੇ ਆਖਿਆ, “ਨਾਸਰਤ ਦੇ ਯਿਸੂ ਦੀ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸਨੇ ਯਿਸੂ ਨੂੰ ਉਸਦੇ ਵੈਰੀਆਂ ਹੱਥੀ ਫ਼ਡ਼ਵਾਇਆ ਸੀ, ਉਹ ਵੀ ਉਸ ਜਥੇ ਵਿੱਚ ਖਡ਼ਾ ਸੀ।
IRVPA   ਉਨਾਂ ਉਸ ਨੂੰ ਉੱਤਰ ਦਿੱਤਾ, “ਨਾਸਰਤ ਦੇ ਯਿਸੂ ਨੂੰ।” ਯਿਸੂ ਨੇ ਆਖਿਆ, “ਮੈਂ ਹੀ ਯਿਸੂ ਹਾਂ।” ਯਹੂਦਾ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਇਆ ਸੀ, ਉਹ ਵੀ ਉਸ ਨਾਲ ਵਿੱਚ ਖੜ੍ਹਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us