Versions
PAV ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿਨ੍ਹਾਂ ਨੇ ਉਸ ਦੇ ਨਾਮ ਉੱਤੇ ਨਿਹਚਾ ਕੀਤੀ
ERVPA ਕੁਝ ਲੋਕਾਂ ਨੇ ਉਸਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।
IRVPA ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ।