Versions
PAV ਉਸ ਨੇ ਕਿਹਾ ਕਿ ਜਿਸ ਪਰਕਾਰ ਯਸਾਯਾਹ ਨਬੀ ਨੇ ਆਖਿਆ, ਮੈਂ ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ ਕਿ ਪ੍ਰਭੁ ਦਾ ਰਸਤਾ ਸਿੱਧਾ ਕਰੋ
ERVPA ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾਡ਼ ਵਿੱਚ ਹੋਕਾ ਦੇਣ ਵਾਲੇ ਬੰਦੇ ਦੀ ਅਵਾਜ਼ ਹਾਂ: ‘ਪ੍ਰਭੂ ਲਈ ਸਿਧਾ ਰਾਹ ਤਿਆਰ ਕਰੋ।” ਯਸਾਯਾਹ 40:3
IRVPA ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਦੀ ਅਵਾਜ਼ ਹਾਂ: ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।”