Versions
PAV ਇਹ ਉਹੋ ਹੈ ਜਿਹ ਦੇ ਵਿਖੇ ਮੈਂ ਆਖਦਾ ਸਾਂ ਕਿ ਮੇਰੇ ਮਗਰੋਂ ਇੱਕ ਪੁਰਸ਼ ਆਉਂਦਾ ਹੈ ਜੋ ਮੈਥੋਂ ਵੱਡਾ ਬਣਿਆ ਕਿਉਂਕਿ ਉਹ ਮੈਥੋਂ ਪਹਿਲਾਂ ਸੀ
ERVPA ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸਾਂ ਜਦੋਂ ਮੈਂ ਆਖਿਆ ਸੀ ‘ਇੱਕ ਮਨੁੱਖ ਮੇਰੇ ਬਾਦ ਆਵੇਗਾ ਤੇ ਉਹ ਮੈਥੋਂ ਵੀ ਮਹਾਨ ਹੈ, ਕਿਉਂਕਿ ਉਹ ਮੈਥੋਂ ਵੀ ਪਹਿਲਾਂ ਮੌਜੂਦ ਸੀ।’
IRVPA ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸੀ ਜਦੋਂ ਮੈਂ ਆਖਿਆ ਸੀ “ਇੱਕ ਮਨੁੱਖ ਮੇਰੇ ਬਾਅਦ ਆਵੇਗਾ ਤੇ ਉਹ ਮੇਰੇ ਤੋਂ ਵੀ ਮਹਾਨ ਹੈ, ਕਿਉਂਕਿ ਉਹ ਮੇਰੇ ਤੋਂ ਵੀ ਪਹਿਲਾਂ ਸੀ।