Bible Versions
Bible Books

John 21:16 (AKJV) American King James Version

Versions

PAV   ਉਸ ਨੇ ਫੇਰ ਦੂਜੀ ਵਾਰ ਉਹ ਨੂੰ ਕਿਹਾ, ਹੇ ਸ਼ਮਊਨ ਯੂਹੰਨਾ ਦੇ ਪੁੱਤ੍ਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂॽ ਓਨ ਉਸ ਨੂੰ ਆਖਿਆ, ਹਾਂ ਪ੍ਰਭੁ ਜੀ ਤੂੰ ਜਾਣਦਾ ਹੈਂ ਜੋ ਮੈਂ ਤੇਰੇ ਨਾਲ ਹਿਤ ਕਰਦਾ ਹਾਂ। ਉਸ ਨੇ ਉਹ ਨੂੰ ਕਿਹਾ, ਮੇਰੀਆਂ ਭੇਡਾਂ ਦੀ ਰੱਛਿਆ ਕਰ
ERVPA   ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦਾ ਖਿਆਲ ਕਰੀਂ।”
IRVPA   ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰੀਆਂ ਭੇਡਾਂ ਦੀ ਰਾਖੀ ਕਰ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us