Bible Versions
Bible Books

John 21:19 (AKJV) American King James Version

Versions

PAV   ਉਸ ਨੇ ਇਹ ਗੱਲ ਇਸ ਲਈ ਆਖੀ ਭਈ ਪਤਾ ਦੇਵੇ ਜੋ ਉਹ ਕਿਹੜੀ ਮੌਤ ਨਾਲ ਪਰਮੇਸ਼ੁਰ ਦੀ ਵਡਿਆਈ ਕਰੇਗਾ ਅਰ ਇਹ ਕਹਿ ਕੇ ਉਹ ਨੂੰ ਆਖਿਆ, ਮੇਰੇ ਮਗਰ ਹੋ ਤੁਰ
ERVPA   ਯਿਸੂ ਨੇ ਉਸਨੂੰ ਇਹ ਸੂਚਿਤ ਕਰਨ ਲਈ ਕਿਹਾ ਕਿ ਪਰਮੇਸ਼ੁਰ ਨੂੰ ਮਹਿਮਾਮਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿਕੇ ਉਸਨੇ ਆਖਿਆ, “ਮੇਰਾ ਅਨੁਸਰਣ ਕਰ।”
IRVPA   ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ। ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ।” PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us