Versions
PAV ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਬੇੜੀ ਦੇ ਸੱਜੇ ਪਾਸੇ ਜਾਲ ਪਾਓ ਤਾਂ ਤੁਹਾਨੂੰ ਲੱਭੇਗਾॽ ਸੋ ਉਨ੍ਹਾਂ ਪਾਇਆ ਅਤੇ ਮੱਛੀਆਂ ਦੇ ਬਹੁਤ ਹੋਣ ਕਰਕੇ ਉਹ ਨੂੰ ਫੇਰ ਖਿੱਚ ਨਾ ਸੱਕੇ
ERVPA ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇਡ਼ੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉਥੇ ਤੁਹਾਨੂੰ ਕੁਝ ਮਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉਥੇ ਮਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸਨੂੰ ਬੇਡ਼ੀ ਵੱਲ ਖਿਚ੍ਚਣ ਦੇ ਅਯੋਗ ਸਨ।
IRVPA ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ਼ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਓਸੇ ਤਰ੍ਹਾਂ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਾਲ਼ ਬਹੁਤ ਭਾਰਾ ਹੋ ਗਿਆ ਤੇ ਉਹ ਇਸ ਨੂੰ ਬੇੜੀ ਵੱਲ ਖਿੱਚ ਨਾ ਸਕੇ।