Bible Versions
Bible Books

John 4:14 (AKJV) American King James Version

Versions

PAV   ਪਰ ਜੋ ਕੋਈ ਮੇਰਾ ਦਿੱਤਾ ਹੋਇਆ ਜਲ ਪੀਏਗਾ ਸੋ ਸਦੀਪਕਾਲ ਤੀਕੁ ਕਦੇ ਤਿਹਾਇਆ ਨਾ ਹੋਵੇਗਾ ਬਲਕਿ ਉਹ ਜਲ ਜੋ ਮੈਂ ਉਹ ਨੂੰ ਦਿਆਂਗਾ ਉਹ ਦੇ ਵਿੱਚ ਜਲ ਦਾ ਇੱਕ ਸੋਮਾ ਬਣ ਜਾਵੇਗਾ ਜੋ ਅਨੰਤ ਜੀਉਣ ਤੀਕੁਰ ਉੱਛਲਦਾ ਰਹੇਗਾ
ERVPA   ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸਦੀ ਜਗ੍ਹਾ ਉਹ ਪਾਣੀ ਜੋ ਮੈਂ ਉਸਨੂੰ ਦਿੰਦਾ ਹਾਂ ਉਸਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸਨੂੰ ਸਦੀਵੀ ਜੀਵਨ ਦੇਵੇਗਾ।”
IRVPA   ਪਰ ਜੋ ਕੋਈ ਵੀ ਉਹ ਪਾਣੀ ਪੀਵੇਗਾ ਜੋ ਮੈਂ ਉਸ ਨੂੰ ਦੇਣ ਵਾਲਾ ਹਾਂ, ਉਹ ਫ਼ੇਰ ਕਦੀ ਵੀ ਪਿਆਸਾ ਨਹੀਂ ਹੋਵੇਗਾ। ਇਸ ਦੀ ਜਗ੍ਹਾ ਉਹ ਪਾਣੀ ਜੋ ਮੈਂ ਉਸ ਨੂੰ ਦਿੰਦਾ ਹਾਂ ਉਸ ਦੇ ਅੰਦਰ ਪਾਣੀ ਦਾ ਚਸ਼ਮਾ ਬਣ ਜਾਵੇਗਾ ਅਤੇ ਉਸ ਨੂੰ ਸਦੀਪਕ ਜੀਵਨ ਦੇਵੇਗਾ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us