Bible Versions
Bible Books

John 4:21 (AKJV) American King James Version

Versions

PAV   ਯਿਸੂ ਨੇ ਉਹ ਨੂੰ ਆਖਿਆ, ਹੇ ਬੀਬੀ, ਤੂੰ ਮੇਰੀ ਪਰਤੀਤ ਕਰ ਕਿ ਉਹ ਸਮਾਂ ਆਉਂਦਾ ਹੈ ਜਦ ਤੁਸੀਂ ਨਾ ਤਾਂ ਇਸ ਪਰਬਤ ਉੱਤੇ ਅਤੇ ਨਾ ਯਰੂਸ਼ਲਮ ਵਿੱਚ ਪਿਤਾ ਦੀ ਭਗਤੀ ਕਰੋਗੇ
ERVPA   ਯਿਸੂ ਨੇ ਆਖਿਆ, “ਔਰਤ, ਮੇਰੇ ਤੇ ਵਿਸ਼ਵਾਸ ਕਰ! “ਵਕਤ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਉਪਾਸਨਾ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
IRVPA   ਯਿਸੂ ਨੇ ਆਖਿਆ, ਹੇ “ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us