Bible Versions
Bible Books

John 4:9 (AKJV) American King James Version

Versions

PAV   ਤਾਂ ਉਸ ਸਾਮਰੀ ਤੀਵੀਂ ਨੇ ਉਹ ਨੂੰ ਆਖਿਆ, ਭਲਾ, ਤੂੰ ਯਹੂਦੀ ਹੋ ਕੇ ਮੇਰੇ ਕੋਲੋਂ ਜੋ ਸਾਮਰੀ ਤੀਵੀਂ ਹਾਂ ਪੀਣ ਨੂੰ ਕਿਵੇਂ ਮੰਗਦਾ ਹੈਂॽ ਕਿਉਂ ਜੋ ਯਹੂਦੀ ਸਾਮਰੀਆਂ ਨਾਲ ਨਹੀਂ ਵਰਤਦੇ
ERVPA   ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
IRVPA   ਉਸ ਸਾਮਰੀ ਔਰਤ ਨੇ ਆਖਿਆ, “ਮੈਂ ਸਾਮਰੀ ਹਾਂ, ਫਿਰ ਤੁਸੀਂ ਕਿਵੇਂ ਮੇਰੇ ਕੋਲੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us