Versions
PAV ਪਰ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰਾ ਪਿਤਾ ਹੁਣ ਤੀਕੁਰ ਕੰਮ ਕਰਦਾ ਹੈ ਅਤੇ ਮੈਂ ਵੀ ਕੰਮ ਕਰਦਾ ਹਾਂ
ERVPA ਪਰ ਯਿਸੂ ਨੇ ਯਹੂਦੀਆਂ ਨੂੰ ਆਖਿਆ, “ਮੇਰਾ ਪਿਤਾ ਹਮੇਸ਼ਾ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
IRVPA ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”