Bible Versions
Bible Books

John 5:18 (AKJV) American King James Version

Versions

PAV   ਇਸ ਕਾਰਨ ਯਹੂਦੀ ਹੋਰ ਵੀ ਉਹ ਦੇ ਮਾਰ ਸੁੱਟਣ ਦੇ ਮਗਰ ਪਏ ਕਿਉਂਕਿ ਉਹ ਕੇਵਲ ਸਬਤ ਦੇ ਦਿਨ ਨੂੰ ਹੀ ਨਹੀਂ ਟਾਲਦਾ ਸਗੋਂ ਪਰਮੇਸ਼ੁਰ ਨੂੰ ਆਪਣਾ ਪਿਤਾ ਕਹਿ ਕੇ ਆਪ ਨੂੰ ਪਰਮੇਸ਼ੁਰ ਦੇ ਤੁੱਲ ਬਣਾਉਂਦਾ ਸੀ।।
ERVPA   ਇਹ ਸੁਣਨ ਤੋਂ ਬਾਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵਧੇਰੇ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋਡ਼ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ”
IRVPA   ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।” PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us