Bible Versions
Bible Books

John 5:2 (AKJV) American King James Version

Versions

PAV   ਯਰੂਸ਼ਲਮ ਵਿੱਚ ਭੇਡਾਂ ਵਾਲੇ ਦਰਵੱਜੇ ਕੋਲ ਇੱਕ ਤਾਲ ਹੈ ਜੋ ਇਬਰਾਨੀ ਭਾਖਾ ਵਿੱਚ ਬੇਤਜ਼ਥਾ ਕਰਕੇ ਸਦਾਉਂਦਾ ਹੈ ਜਿਹ ਦੇ ਪੰਜ ਦਲਾਨ ਹਨ
ERVPA   ਯਰੂਸ਼ਲਮ ਵਿੱਚ ਇੱਕ ਤਲਾ ਹੈ ਜਿਸਦੇ ਪੰਜ ਬਰਾਂਡੇ ਢਕੇ ਹੋਏ ਹਨ। ਇਸ ਤਲਾ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾ ਭੇਡਾਂ ਵਾਲੇ ਦਰਵਾਜ਼ੇ ਦੇ ਨੇਡ਼ੇ ਹੈ।
IRVPA   ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us