Versions
PAV ਉਨ੍ਹਾਂ ਵਿੱਚੋਂ ਰੋਗੀ, ਅੰਨ੍ਹੇ, ਲੰਙੇ, ਅਤੇ ਲੂਲੇ ਬਹੁਤ ਸਾਰੇ ਪਏ ਸਨ
ERVPA ਬਹੁਤ ਸਾਰੇ ਬਿਮਾਰ ਲੋਕ ਤਲਾ ਦੇ ਨੇਡ਼ੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ ਸਨ ਕੁਝ ਲੰਗਡ਼ੇ ਤੇ ਕੁਝ ਅਧਰੰਗੀ ਸਨ।
IRVPA ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।