Bible Versions
Bible Books

John 5:9 (AKJV) American King James Version

Versions

PAV   ਅਤੇ ਓਵੇਂ ਉਹ ਮਨੁੱਖ ਚੰਗਾ ਹੋ ਗਿਆ ਅਤੇ ਆਪਣੀ ਮੰਜੀ ਚੁੱਕ ਕੇ ਤੁਰਨ ਲੱਗਾ।। ਉਹ ਸਬਤ ਦਾ ਦਿਨ ਸੀ
ERVPA   ਉਹ ਤੁਰੰਤ ਹੀ ਰਾਜੀ ਕੀਤਾ ਗਿਆ। ਉਸਨੇ ਆਪਣਾ ਬਿਸਤਰਾ ਚੁਕਿਆ ਅਤੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
IRVPA   ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us