Versions
PAV ਦੂਏ ਦਿਨ ਉਸ ਭੀੜ ਨੇ ਜੋ ਝੀਲ ਦੇ ਉਸ ਪਾਰ ਖੜੀ ਸੀ ਇਹ ਡਿੱਠਾ ਜੋ ਐਥੇ ਇੱਕ ਬੇੜੀ ਤੋਂ ਬਿਨਾ ਕੋਈ ਹੋਰ ਨਹੀਂ ਹੈ ਅਤੇ ਯਿਸੂ ਆਪਣੇ ਚੇਲਿਆਂ ਨਾਲ ਉਸ ਬੇੜੀ ਉੱਤੇ ਨਾ ਗਿਆ ਪਰ ਇਕੱਲੇ ਉਹ ਦੇ ਚੇਲੇ ਹੀ ਗਏ ਸਨ
ERVPA ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇਡ਼ੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇਡ਼ੀ ਬੇਡ਼ੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉਥੇ ਕੇਵਲ ਇਹੀ ਇੱਕ ਬੇਡ਼ੀ ਸੀ।
IRVPA ਅਗਲੀ ਸਵੇਰ ਜੋ ਲੋਕ ਝੀਲ ਦੇ ਦੂਜੇ ਕੰਢੇ ਤੇ ਠਹਿਰੇ ਹੋਏ ਸਨ, ਉਹ ਜਾਣਦੇ ਸਨ ਕਿ ਯਿਸੂ ਆਪਣੇ ਚੇਲਿਆਂ ਨਾਲ ਬੇੜੀ ਵਿੱਚ ਨਹੀਂ ਗਿਆ ਅਤੇ ਉਹ ਜਾਣਦੇ ਸਨ ਕਿ ਯਿਸੂ ਦੇ ਚੇਲੇ ਇਕੱਲੇ ਹੀ ਬੇੜੀ ਵਿੱਚ ਗਏ ਸਨ। ਅਤੇ ਉਹ ਇਹ ਵੀ ਜਾਣਦੇ ਸਨ ਕਿ ਉੱਥੇ ਕੇਵਲ ਇਹੀ ਇੱਕ ਬੇੜੀ ਸੀ। PS