Versions
PAV ਪਰ ਮੈਂ ਤੁਹਾਨੂੰ ਆਖਿਆ ਸੀ ਜੋ ਤੁਸਾਂ ਮੈਨੂੰ ਡਿੱਠਾ ਹੈ ਅਰ ਤਾਂ ਵੀ ਨਿਹਚਾ ਨਹੀਂ ਕਰਦੇ
ERVPA ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਨਿਹਚਾ ਨਹੀਂ ਕਰਦੇ।
IRVPA ਮੈਂ ਤੁਹਾਨੂੰ ਪਹਿਲਾਂ ਵੀ ਕਿਹਾ ਸੀ ਕਿ ਤੁਸੀਂ ਮੈਨੂੰ ਵੇਖਿਆ ਹੈ, ਪਰ ਤਾਂ ਵੀ ਤੁਸੀਂ ਵਿਸ਼ਵਾਸ ਨਹੀਂ ਕਰਦੇ।