Versions
PAV ਪਰ ਉਸ ਨੇ ਉਹ ਦੇ ਪਰਤਾਵੇ ਲਈ ਇਹ ਆਖਿਆ ਕਿਉਂਕਿ ਉਹ ਆਪ ਜਾਣਦਾ ਸੀ ਜੋ ਮੈਂ ਕੀ ਕਰਾਂਗਾ
ERVPA ਯਿਸੂ ਨੇ ਇਹ ਪ੍ਰਸ਼ਨ ਫਿਲਿਪੁੱਸ ਨੂੰ ਪਰੱਖਣ ਵਾਸਤੇ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।
IRVPA ਯਿਸੂ ਨੇ ਇਹ ਫ਼ਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ। ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ।