Versions
PAV ਪਰ ਜਾਂ ਉਹ ਦੇ ਭਰਾ ਤਿਉਹਾਰ ਉੱਤੇ ਚੱਲੇ ਗਏ ਤਾਂ ਉਹ ਆਪ ਵੀ ਤੁਰ ਪਿਆ, ਪਰਗਟ ਨਹੀਂ ਪਰ ਮਾਨੋ ਗੁਪਤ ਵਿੱਚ
ERVPA ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਮ੍ਹਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
IRVPA {ਯਿਸੂ ਝੋਂਪੜੀਆਂ ਦੇ ਤਿਉਹਾਰ ਵਿੱਚ ਜਾਂਦਾ ਹੈ} PS ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।