Bible Versions
Bible Books

John 7:12 (AKJV) American King James Version

Versions

PAV   ਲੋਕਾਂ ਵਿੱਚ ਉਹ ਦੇ ਵਿਖੇ ਬਹੁਤ ਚਰਚਾ ਹੋ ਰਹੀ ਸੀ। ਕਈਕੁ ਆਖਦੇ ਸਨ ਕਿ ਉਹ ਭਲਾ ਮਾਨਸ ਹੈ ਪਰ ਹੋਰ ਆਖਦੇ ਸਨ, ਨਹੀਂ, ਸਗੋਂ ਉਹ ਲੋਕਾਂ ਨੂੰ ਭਰਮਾਉਂਦਾ ਹੈ
ERVPA   ਉਥੇ ਬਡ਼ੀ ਭੀਡ਼ ਇਕੱਤਰ ਸੀ, ਕੁਝ ਲੋਕ ਆਪਸ ਵਿੱਚ ਗੁਪਤ ਤੌਰ ਤੇ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
IRVPA   ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us