Versions
PAV ਪਰ ਤਾਂ ਵੀ ਯਹੂਦੀਆਂ ਦੇ ਡਰ ਦੇ ਮਾਰੇ ਕੋਈ ਉਹ ਦੀ ਗੱਲ ਖੋਲ੍ਹ ਕੇ ਨਹੀਂ ਕਰਦਾ ਸੀ।।
ERVPA ਪਰ ਇੰਨਾ ਬਹਾਦੁਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਸਹਿਮੇ ਹੋਏ ਸਨ।
IRVPA ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ। PS