Versions
PAV ਸੋ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਸਿੱਖਿਆ ਮੇਰੀ ਆਪਣੀ ਨਹੀਂ ਸਗੋਂ ਉਹ ਦੀ ਹੈ ਜਿਨ੍ਹ ਮੈਨੂੰ ਘੱਲਿਆ
ERVPA ਯਿਸੂ ਨੇ ਜਵਾਬ ਦਿੱਤਾ “ਜੋ ਉਪਦੇਸ਼ ਮੈਂ ਦਿੰਦਾ ਹਾਂ, ਮੇਰੇ ਆਪਣੇ ਉਪਦੇਸ਼ ਨਹੀਂ ਹਨ, ਸਗੋਂ ਉਸਤੋਂ ਆਉਂਦੇ ਹਨ ਜਿਸਨੇ ਮੈਨੂੰ ਭੇਜਿਆ ਹੈ।
IRVPA ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।