Bible Versions
Bible Books

John 7:22 (AKJV) American King James Version

Versions

PAV   ਇਸ ਕਾਰਨ ਮੂਸਾ ਨੇ ਤੁਹਾਨੂੰ ਸੁੰਨਤ ਦੀ ਰੀਤ ਦਿੱਤੀ ਹੈ ਭਾਵੇਂ ਉਹ ਮੂਸਾ ਤੋਂ ਨਹੀਂ ਪਰ ਪਿਉ ਦਾਦਿਆਂ ਤੋਂ ਹੈ, ਅਤੇ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ
ERVPA   ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ।
IRVPA   ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us