Versions
PAV ਤਾਂ ਯਰੂਸ਼ਲਮ ਦੇ ਲੋਕਾਂ ਵਿੱਚੋਂ ਕਈ ਆਖਦੇ ਸਨ, ਕੀ ਇਹ ਉਹੋ ਨਹੀਂ ਜਿਹ ਦੇ ਮਾਰ ਸੁੱਟਣ ਦੇ ਮਗਰ ਓਹ ਪਏ ਹਨॽ
ERVPA ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੀ ਮਨੁੱਖ ਹੋ ਸਕਦਾ ਹੈ ਜਿਸਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।”
IRVPA ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।