Versions
PAV ਸੋ ਯਿਸੂ ਨੇ ਆਖਿਆ, ਅਜੇ ਥੋੜਾ ਚਿਰ ਮੈਂ ਤੁਹਾਡੇ ਨਾਲ ਹਾਂ ਅਤੇ ਜਿਨ ਮੈਨੂੰ ਘੱਲਿਆ ਉਹ ਦੇ ਕੋਲ ਚੱਲਿਆ ਜਾਂਦਾ ਹਾਂ
ERVPA ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋਡ਼ਾ ਚਿਰ ਹੋਰ ਮੈਂ ਤੁਹਾਡੇ ਨਾਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਵਾਂਗਾ, ਜਿਸਨੇ ਮੈਨੂੰ ਇਥੇ ਭੇਜਿਆ ਹੈ।
IRVPA ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।