Versions
PAV ਤਾਂ ਭੀੜ ਵਿੱਚੋਂ ਕਈਆਂ ਨੇ ਏਹ ਗੱਲਾਂ ਸੁਣ ਕੇ ਆਖਿਆ ਸੱਚੀ ਮੁੱਚੀ ਇਹ ਉਹੋ ਨਬੀ ਹੈ!
ERVPA ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”
IRVPA ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”