Versions
PAV ਉਨ੍ਹਾਂ ਉਸ ਅੰਨ੍ਹੇ ਨੂੰ ਫੇਰ ਆਖਿਆ ਕਿ ਉਹ ਨੇ ਜੋ ਤੇਰੀਆਂ ਅੱਖਾਂ ਖੋਲ੍ਹੀਆਂ ਤੂੰ ਉਹ ਦੇ ਵਿਖੇ ਕੀ ਕਹਿੰਦਾ ਹੈਂ? ਉਹ ਬੋਲਿਆ, ਉਹ ਨਬੀ ਹੈ
ERVPA ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”
IRVPA ਯਹੂਦੀਆਂ ਦੇ ਆਗੂਆਂ ਨੇ ਉਸ ਮਨੁੱਖ ਨੂੰ ਫੇਰ ਪੁੱਛਿਆ, “ਉਹ ਮਨੁੱਖ ਜਿਸ ਨੇ ਤੈਨੂੰ ਚੰਗਾ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸਕਦਾ ਹੈ। ਤੂੰ ਉਸ ਮਨੁੱਖ ਬਾਰੇ ਕੀ ਆਖਦਾ ਹੈ?” ਉਸ ਮਨੁੱਖ ਨੇ ਕਿਹਾ, “ਉਹ ਇੱਕ ਨਬੀ ਹੈ।”