Versions
PAV ਉਹ ਦੇ ਮਾਪਿਆਂ ਨੇ ਯਹੂਦੀਆਂ ਤੋਂ ਡਰ ਦੇ ਮਾਰੇ ਏਹ ਗੱਲਾਂ ਕਹੀਆਂ ਕਿਉਂ ਜੋ ਯਹੂਦੀਆਂ ਨੇ ਏਕਾ ਕਰ ਲਿਆ ਸੀ ਭਈ ਜੇ ਕੋਈ ਉਹ ਨੂੰ ਮਸੀਹ ਕਰਕੇ ਮੰਨ ਲਵੇ ਤਾਂ ਉਹ ਸਮਾਜ ਵਿੱਚੋਂ ਛੇਕਿਆ ਜਾਵੇ
ERVPA ਉਸਦੇ ਮਾਪਿਆਂ ਨੇ ਇਹ ਇਸ ਲਈ ਆਖਿਆ, ਕਿਉਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਸਥਾਨ ਵਿੱਚੋਂ ਕਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।
IRVPA ਉਸ ਦੇ ਮਾਪਿਆਂ ਨੇ ਇਹ ਇਸ ਲਈ ਕਿਹਾ ਸੀ, ਕਿਉਂਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਏਕਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਘਰ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।