Versions
PAV ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਮੈਂ ਤਾਂ ਹੁਣੇ ਤੁਹਾਨੂੰ ਦੱਸਿਆ ਸੀ ਅਤੇ ਤੁਸਾਂ ਸੁਣਿਆ ਹੀ ਨਾ। ਕਿਉਂ ਫੇਰ ਸੁਣਨਾ ਚਾਹੁੰਦੇ ਹੋॽ ਭਲਾ, ਤੁਸੀਂ ਭੀ ਉਹ ਦੇ ਚੇਲੇ ਹੋਣਾ ਚਾਹੁੰਦੇ ਹੋॽ
ERVPA ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸਦੇ ਚੇਲੇ ਬਣਨਾ ਚਾਹੁੰਦੇ ਹੋ?”
IRVPA ਉਸ ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਦੱਸਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”