Versions
PAV ਯਿਸੂ ਨੇ ਸੁਣਿਆ ਜੋ ਉਨ੍ਹਾਂ ਉਹ ਨੂੰ ਛੇਕ ਦਿੱਤਾ ਅਤੇ ਉਹ ਨੂੰ ਲੱਭ ਕੇ ਆਖਿਆ, ਕੀ ਤੂੰ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਕਰਦਾ ਹੈਂॽ
ERVPA ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਆਦਮੀ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਆਦਮੀ ਨੂੰ ਲਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”
IRVPA {ਆਤਮਿਕ ਅੰਨ੍ਹਾਪਣ} PS ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਮਨੁੱਖ ਨੂੰ ਇਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਮਨੁੱਖ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”