Versions
PAV ਇਸ ਲਈ ਗੁਆਂਢੀਆਂ ਨੇ ਅਤੇ ਜਿਨ੍ਹਾਂ ਅੱਗੇ ਉਹ ਨੂੰ ਵੇਖਿਆ ਸੀ ਜੋ ਉਹ ਮੰਗਤਾ ਹੈ ਕਿਹਾ, ਕੀ ਇਹ ਉਹੋ ਨਹੀਂ ਜਿਹੜਾ ਬੈਠਾ ਭੀਖ ਮੰਗਦਾ ਹੁੰਦਾ ਸੀॽ
ERVPA ਜਿਨ੍ਹਾਂ ਲੋਕਾਂ ਨੇ ਇਸਨੂੰ ਭੀਖ ਮੰਗਦਿਆਂ ਵੇਖਿਆ ਸੀ। ਅਤੇ ਉਸਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਇੱਕ ਨਹੀਂ ਜਿਹਡ਼ਾ ਬੈਠਕੇ ਭੀਖ ਮੰਗਦਾ ਹੁੰਦਾ ਸੀ।”
IRVPA ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।”