Versions
PAV ਤਾਂ ਓਹ ਮਨੁੱਖ ਬਹੁਤ ਹੀ ਡਰ ਗਏ ਅਤੇ ਉਹ ਨੂੰ ਆਖਣ ਲੱਗੇ, ਤੈਂ ਏਹ ਕੀ ਕੀਤਾॽ ਕਿਉਂ ਜੋ ਓਹ ਮਨੁੱਖ ਜਾਣਦੇ ਸਨ ਕਿ ਏਹ ਯਹੋਵਾਹ ਦੇ ਹਜ਼ੂਰੋਂ ਨੱਸ ਰਿਹਾ ਸੀ ਕਿਉਂਕਿ ਉਹ ਨੇ ਉਨ੍ਹਾਂ ਨੂੰ ਇਹ ਦੱਸ ਦਿੱਤਾ ਸੀ।।
IRVPA ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ। PEPS