Bible Versions
Bible Books

Jonah 1:3 (AKJV) American King James Version

Versions

PAV   ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ ਨੂੰ ਭੱਜਣ ਲਈ ਉੱਠਿਆ। ਉਹ ਯਾਫਾ ਵੱਲ ਉਤਰ ਗਿਆ ਅਤੇ ਉੱਥੇ ਇੱਕ ਜਹਾਜ਼ ਜੋ ਤਰਸ਼ੀਸ ਨੂੰ ਜਾਣ ਵਾਲਾ ਸੀ ਉਹ ਨੂੰ ਲੱਭ ਪਿਆ। ਤਦ ਉਸ ਦਾ ਭਾੜਾ ਦੇ ਕੇ ਉਹ ਉਸ ਉੱਤੇ ਚੜ੍ਹਿਆ ਭਈ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਜਾਵੇ।।
IRVPA   ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us