Versions
PAV ਫੇਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉੱਤਰੀ। ਅਫ਼ਰਾਈਮ ਦੇ ਏਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉੱਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੀਕ ਸੀ
IRVPA ਫਿਰ ਉਹ ਹੱਦ ਕਾਨਾਹ ਦੀ ਵਾਦੀ ਨੂੰ ਉਤਰੀ ਅਤੇ ਵਾਦੀ ਦੇ ਦੱਖਣ ਵੱਲ ਉਤਰੀ। ਇਫ਼ਰਾਈਮ ਦੇ ਇਹ ਸ਼ਹਿਰ ਮਨੱਸ਼ਹ ਦੇ ਸ਼ਹਿਰਾਂ ਵਿੱਚ ਸਨ ਅਤੇ ਮਨੱਸ਼ਹ ਦੀ ਹੱਦ ਵਾਦੀ ਦੇ ਉਤਰ ਵੱਲ ਸੀ ਅਤੇ ਉਸ ਦਾ ਫੈਲਾਓ ਸਮੁੰਦਰ ਤੱਕ ਸੀ।