Bible Versions
Bible Books

Joshua 23:15 (AKJV) American King James Version

Versions

PAV   ਤਾਂ ਐਉਂ ਹੋਵੇਗਾ ਕਿ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਵੇਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੀਕ ਕਿ ਉਹ ਏਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ
IRVPA   ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us