Bible Versions
Bible Books

Joshua 23:16 (AKJV) American King James Version

Versions

PAV   ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਓਹਨਾਂ ਦੇ ਅੱਗੇ ਮੱਥਾ ਟੇਕੇਗੋ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਏਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।।
IRVPA   ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us