Versions
PAV ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ ਨਿਆਉਂਕਾਰਾਂ ਅਤੇ ਹੁੱਦੇਦਾਰਾਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ
IRVPA ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।