Bible Versions
Bible Books

Joshua 23:7 (AKJV) American King James Version

Versions

PAV   ਏਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਓਹਨਾਂ ਦੇ ਦੇਵਤਿਆਂ ਦਾ ਨਾਉਂ ਵੀ ਨਾ ਉਚਰੋ, ਨਾ ਉਹਨਾਂ ਦੀ ਸੌਂਹ ਖਵਾਓ, ਨਾ ਓਹਨਾਂ ਦੀ ਉਪਾਸਨਾ ਕਰੋ ਅਤੇ ਨਾ ਓਹਨਾਂ ਦੇ ਅੱਗੇ ਮੱਥਾ ਟੇਕੋ
IRVPA   ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us